ਯਿਰਮਿਯਾਹ 30:2 - ਪਵਿੱਤਰ ਬਾਈਬਲ2 ਯਹੋਵਾਹ ਇਸਰਾਏਲ ਦੇ ਲੋਕਾਂ ਦੇ ਪਰਮੇਸ਼ੁਰ, ਨੇ ਆਖਿਆ ਸੀ, “ਯਿਰਮਿਯਾਹ, ਜਿਹੜੇ ਸ਼ਬਦ ਮੈਂ ਤੈਨੂੰ ਆਖੇ ਨੇ ਉਨ੍ਹਾਂ ਨੂੰ ਇੱਕ ਕਿਤਾਬ ਵਿੱਚ ਲਿਖ ਲੈ। ਇਹ ਕਿਤਾਬ ਖੁਦ ਆਪਣੇ ਲਈ ਲਿਖ। See the chapterਪਵਿੱਤਰ ਬਾਈਬਲ O.V. Bible (BSI)2 ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਸਾਰਿਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ ਪੋਥੀ ਵਿੱਚ ਲਿਖ ਲੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ, ਪੋਥੀ ਵਿੱਚ ਲਿਖ ਲੈ See the chapter |