ਯਿਰਮਿਯਾਹ 30:20 - ਪਵਿੱਤਰ ਬਾਈਬਲ20 ਯਾਕੂਬ ਦਾ ਪਰਿਵਾਰ ਹੋਵੇਗਾ ਜਿਸ ਤਰ੍ਹਾਂ ਬਹੁਤ ਪਹਿਲੋਂ, ਇਸਰਾਏਲ ਦਾ ਪਰਿਵਾਰ ਹੁੰਦਾ ਸੀ ਮੈਂ ਇਸਰਾਏਲ ਤੇ ਯਹੂਦਾਹ ਨੂੰ ਮਜ਼ਬੂਤ ਬਣਾਵਾਂਗਾ, ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵਾਂਗਾ, ਜਿਨ੍ਹਾਂ ਉਨ੍ਹਾਂ ਨੂੰ ਦੁੱਖ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)20 ਓਹਨਾਂ ਦੇ ਪੁੱਤ੍ਰ ਪਹਿਲੇ ਸਮੇਂ ਵਾਂਙੁ ਹੋਣਗੇ, ਓਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਓਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਉਹਨਾਂ ਦੇ ਪੁੱਤਰ ਪਹਿਲੇ ਸਮੇਂ ਵਾਂਗੂੰ ਹੋਣਗੇ, ਉਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਉਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ। See the chapter |