Online Bible

- Advertisements -




ਯਿਰਮਿਯਾਹ 30:21 - ਪਵਿੱਤਰ ਬਾਈਬਲ

21 ਕੋਈ ਆਪਣਾ ਬੰਦਾ ਹੀ ਉਨ੍ਹਾਂ ਦੀ ਅਗਵਾਈ ਕਰੇਗਾ। ਉਹ ਹਾਕਮ ਮੇਰੇ ਆਪਣੇ ਬੰਦਿਆਂ ਵਿੱਚੋਂ ਆਵੇਗਾ। ਲੋਕ ਮੇਰੇ ਨਜ਼ਦੀਕ ਆ ਸੱਕਦੇ ਨੇ, ਜੇ ਸਿਰਫ਼ ਮੈਂ ਹੀ ਉਨ੍ਹਾਂ ਨੂੰ ਇਸ ਲਈ ਆਖਾਂ। ਇਸ ਲਈ ਮੈਂ ਉਸ ਆਗੂ ਨੂੰ ਮੇਰੇ ਨਜ਼ਦੀਕ ਆਉਣ ਲਈ ਆਖਾਂਗਾ। ਅਤੇ ਉਹ ਮੇਰੇ ਨਜ਼ਦੀਕ ਆਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

21 ਓਹਨਾਂ ਦਾ ਸ਼ਜ਼ਾਦਾ ਓਹਨਾਂ ਵਿੱਚ ਹੋਵੇਗਾ, ਓਹਨਾਂ ਦਾ ਹਾਕਮ ਓਹਨਾਂ ਵਿੱਚੋਂ ਨਿੱਕਲੇਗਾ, ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 30:21

Follow us:

Advertisements


Advertisements