ਯਿਰਮਿਯਾਹ 30:23 - ਪਵਿੱਤਰ ਬਾਈਬਲ23 ਯਹੋਵਾਹ ਬਹੁਤ ਕਹਿਰਵਾਨ ਸੀ! ਉਸ ਨੇ ਲੋਕਾਂ ਨੂੰ ਸਜ਼ਾ ਦਿੱਤੀ ਸੀ। ਸਜ਼ਾ ਤੂਫ਼ਾਨ ਵਾਂਗ ਆਈ ਸੀ, ਇਹ ਮੰਦੇ ਲੋਕਾਂ ਦੇ ਵਿਰੁੱਧ ਚਕਰਵਾਤ ਵਾਂਗ ਆਈ ਸੀ। See the chapterਪਵਿੱਤਰ ਬਾਈਬਲ O.V. Bible (BSI)23 ਵੇਖੋ, ਯਹੋਵਾਹ ਦਾ ਤੁਫ਼ਾਨ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੁਫ਼ਾਨ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਵੇਖੋ, ਯਹੋਵਾਹ ਦਾ ਤੂਫਾਨ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੂਫਾਨ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ! See the chapter |