ਯਿਰਮਿਯਾਹ 30:24 - ਪਵਿੱਤਰ ਬਾਈਬਲ24 ਯਹੋਵਾਹ ਦਾ ਕਹਿਰ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਵਿਉਂਤਾਂ ਖਤਮ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋਵੇਗਾ, ਤੁਸੀਂ ਲੋਕ ਸਮਝ ਜਾਵੋਂਗੇ। See the chapterਪਵਿੱਤਰ ਬਾਈਬਲ O.V. Bible (BSI)24 ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੀਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਏਹ ਨੂੰ ਸਮਝੋਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ। See the chapter |