ਯਿਰਮਿਯਾਹ 30:6 - ਪਵਿੱਤਰ ਬਾਈਬਲ6 “ਇਹ ਸਵਾਲ ਪੁੱਛੋ ਅਤੇ ਇਸ ਬਾਰੇ ਸੋਚੋ: ਕੀ ਕੋਈ ਆਦਮੀ ਬੱਚਾ ਪੈਦਾ ਕਰ ਸੱਕਦਾ ਹੈ? ਬੇਸੱਕ ਨਹੀਂ! ਫ਼ੇਰ ਮੈਂ ਹਰ ਤਾਕਤਵਰ ਬੰਦੇ ਨੂੰ ਆਪਣੇ ਪੇਟ ਨੂੰ ਸਾਂਭਦਿਆਂ ਕਿਉਂ ਦੇਖਦਾ ਹਾਂ, ਜਿਵੇਂ ਕੋਈ ਔਰਤ ਜਨਮ ਪੀੜਾਂ ਸਹਿ ਰਹੀ ਹੋਵੇ? ਹਰ ਬੰਦੇ ਦਾ ਚਿਹਰਾ ਮਰੇ ਹੋਏ ਬੰਦੇ ਵਾਂਗ ਸਫ਼ੇਦ ਕਿਉਂ ਹੋ ਰਿਹਾ ਹੈ? ਕਿਉਂ ਲੋਕ ਡਰੇ ਹੋਏ ਨੇ। See the chapterਪਵਿੱਤਰ ਬਾਈਬਲ O.V. Bible (BSI)6 ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸੱਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਵੇਖਦਾ ਹਾਂ ਕਿ ਉਸ ਆਪਣੇ ਹੱਥ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਙੁ ਰੱਖੇ ਹੋਏ ਹਨ? ਕਿਉਂ ਸਾਰਿਆਂ ਦੇ ਮੂੰਹ ਪੀਲੇ ਪੈ ਗਏ ਹਨ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ? See the chapter |