ਯਿਰਮਿਯਾਹ 30:8 - ਪਵਿੱਤਰ ਬਾਈਬਲ8 “ਉਸ ਸਮੇਂ,” ਇਹ ਸੰਦੇਸ਼ ਸਰਬ ਸ਼ਕਤੀਮਾਨ ਯਹੋਵਾਹ ਵੱਲੋਂ, “ਮੈਂ ਇਸਰਾਏਲ ਅਤੇ ਯਹੂਦਾਹ ਦੇ ਲੋਕਾਂ ਦੇ ਗਲਾਂ ਵਿੱਚ ਪਾਏ ਹੋਏ ਜੂਲੇ ਨੂੰ ਤੋੜ ਦਿਆਂਗਾ। ਅਤੇ ਮੈਂ ਤੁਹਾਨੂੰ ਬੰਨ੍ਹਣ ਵਾਲੀਆਂ ਰਸੀਆਂ ਨੂੰ ਤੋੜ ਦਿਆਂਗਾ। ਵਿਦੇਸ਼ੀ ਲੋਕ ਫ਼ੇਰ ਕਦੇ ਵੀ ਮੇਰੇ ਲੋਕਾਂ ਨੂੰ ਗੁਲਾਮ ਬਣ ਜਾਣ ਲਈ ਮਜ਼ਬੂਰ ਨਹੀਂ ਕਰਨਗੇ। See the chapterਪਵਿੱਤਰ ਬਾਈਬਲ O.V. Bible (BSI)8 ਉਸ ਦਿਨ ਐਉਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੇ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ। See the chapter |