ਯਿਰਮਿਯਾਹ 30:9 - ਪਵਿੱਤਰ ਬਾਈਬਲ9 ਇਸਰਾਏਲ ਅਤੇ ਯਹੂਦਾਹ ਦੇ ਲੋਕ ਵਿਦੇਸ਼ੀ ਲੋਕਾਂ ਦੀ ਸੇਵਾ ਨਹੀਂ ਕਰਨਗੇ। ਨਹੀਂ! ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਸੇਵਾ ਕਰਨਗੇ ਅਤੇ ਉਹ ਆਪਣੇ ਰਾਜੇ ਦਾਊਦ ਦੀ ਸੇਵਾ ਕਰਨਗੇ, ਰਾਜੇ ਨੂੰ ਮੈਂ ਉਨ੍ਹਾਂ ਦੇ ਪਾਸ ਭੇਜ ਦਿਆਂਗਾ। See the chapterਪਵਿੱਤਰ ਬਾਈਬਲ O.V. Bible (BSI)9 ਪਰ ਓਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਪਾਤਸ਼ਾਹ ਦੀ, ਜਿਹ ਨੂੰ ਮੈਂ ਓਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ। See the chapter |