Online Bible

- Advertisements -




ਯਿਰਮਿਯਾਹ 31:1 - ਪਵਿੱਤਰ ਬਾਈਬਲ

1 ਯਹੋਵਾਹ ਨੇ ਇਹ ਗੱਲਾਂ ਆਖੀਆਂ, “ਉਸ ਸਮੇਂ, ਮੈਂ ਇਸਰਾਏਲ ਦੇ ਸਮੂਹ ਪਰਿਵਾਰ-ਸਮੂਹਾਂ ਦਾ ਪਰਮੇਸ਼ੁਰ ਹੋਵਾਂਗਾ। ਅਤੇ ਉਹ ਮੇਰੇ ਬੰਦੇ ਹੋਣਗੇ।”

See the chapter Copy

ਪਵਿੱਤਰ ਬਾਈਬਲ O.V. Bible (BSI)

1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦਿਆਂ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।

See the chapter Copy




ਯਿਰਮਿਯਾਹ 31:1

Follow us:

Advertisements


Advertisements