Online Bible

- Advertisements -




ਯਿਰਮਿਯਾਹ 31:10 - ਪਵਿੱਤਰ ਬਾਈਬਲ

10 ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ! ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ। ‘ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕੱਠਿਆਂ ਲਿਆਵੇਗਾ ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।’

See the chapter Copy

ਪਵਿੱਤਰ ਬਾਈਬਲ O.V. Bible (BSI)

10 ਹੇ ਕੌਮੋ, ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਙੁ ਆਪਣੇ ਇੱਜੜ ਦੀ ਰਾਖੀ ਕਰੇਗਾ,

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,

See the chapter Copy




ਯਿਰਮਿਯਾਹ 31:10

Follow us:

Advertisements


Advertisements