ਯਿਰਮਿਯਾਹ 31:11 - ਪਵਿੱਤਰ ਬਾਈਬਲ11 ਯਹੋਵਾਹ ਯਾਕੂਬ ਨੂੰ ਵਾਪਸ ਲਿਆਵੇਗਾ। ਯਾਕੂਬ ਆਪਣੇ ਲੋਕਾਂ ਨੂੰ ਉਨ੍ਹਾਂ ਲੋਕਾਂ ਤੋਂ ਬਚਾਵੇਗਾ ਜਿਹੜੇ ਉਨ੍ਹਾਂ ਨਾਲੋਂ ਤਾਕਤਵਰ ਨੇ। See the chapterਪਵਿੱਤਰ ਬਾਈਬਲ O.V. Bible (BSI)11 ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੇ ਉਸ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ। See the chapter |