ਯਿਰਮਿਯਾਹ 31:12 - ਪਵਿੱਤਰ ਬਾਈਬਲ12 ਇਸਰਾਏਲ ਦੇ ਲੋਕ ਸੀਯੋਨ ਦੀ ਚੋਟੀ ਉੱਤੇ ਆਉਣਗੇ ਅਤੇ ਉਹ ਖੁਸ਼ੀ ਦੇ ਨਾਹਰੇ ਮਾਰਨਗੇ। ਉਨ੍ਹਾਂ ਦੇ ਚਿਹਰੇ ਉਨ੍ਹਾਂ ਚੰਗੀਆਂ ਚੀਜ਼ਾਂ ਲਈ ਖੁਸ਼ੀ ਨਾਲ ਚਮਕਣਗੇ ਜੋ ਯਹੋਵਾਹ ਉਨ੍ਹਾਂ ਨੂੰ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਅਨਾਜ, ਨਵੀਂ ਮੈਅ, ਜ਼ੈਤੂਨ ਦਾ ਤੇਲ, ਲੇਲੇ ਅਤੇ ਗਾਵਾਂ ਦੇਵੇਗਾ। ਉਹ ਉਸ ਬਾਗ਼ ਵਰਗੇ ਹੋਣਗੇ, ਜਿੱਥੇ ਪਾਣੀ ਬਹੁਤ ਹੁੰਦਾ ਹੈ। ਅਤੇ ਇਸਰਾਏਲ ਦੇ ਲੋਕ ਹੁਣ ਹੋਰ ਮੁਸ਼ਕਿਲ ਵਿੱਚ ਨਹੀਂ ਪੈਣਗੇ। See the chapterਪਵਿੱਤਰ ਬਾਈਬਲ O.V. Bible (BSI)12 ਓਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲਦ ਦੇ ਕਾਰਨ, ਓਹਨਾਂ ਦੀ ਜਾਨ ਸਿੰਜੇ ਹੋਏ ਬਾਗ ਵਾਂਙੁ ਹੋਵੇਗੀ, ਓਹ ਫੇਰ ਕਦੀ ਉਦਾਸ ਨਾ ਹੋਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ। See the chapter |