Online Bible

- Advertisements -




ਯਿਰਮਿਯਾਹ 31:13 - ਪਵਿੱਤਰ ਬਾਈਬਲ

13 ਫ਼ੇਰ ਇਸਰਾਏਲ ਦੀਆਂ ਮੁਟਿਆਰਾਂ ਖੁਸ਼ ਹੋਕੇ ਨੱਚਣਗੀਆਂ। ਅਤੇ ਨਾਚ ਵਿੱਚ ਬੁੱਢੇ ਅਤੇ ਗੱਭਰੂ ਸ਼ਾਮਿਲ ਹੋਣਗੇ। ਮੈਂ ਉਨ੍ਹਾਂ ਦੀ ਉਦਾਸੀ ਨੂੰ ਖੁਸ਼ੀ ਵਿੱਚ ਬਦਲ ਦਿਆਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਸੱਕੂਨ ਪਹੁੰਚਾਵਾਂਗਾ। ਮੈਂ ਉਨ੍ਹਾਂ ਦੀ ਉਦਾਸੀ ਖੁਸ਼ੀ ਵਿੱਚ ਬਦਲ ਦਿਆਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਓਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਓਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਓਹਨਾਂ ਦੇ ਗ਼ਮ ਦੇ ਥਾਂ ਓਹਨਾਂ ਨੂੰ ਅਨੰਦ ਕਰਾਂਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।

See the chapter Copy




ਯਿਰਮਿਯਾਹ 31:13

Follow us:

Advertisements


Advertisements