ਯਿਰਮਿਯਾਹ 31:14 - ਪਵਿੱਤਰ ਬਾਈਬਲ14 ਮੈਂ ਜਾਜਕਾਂ ਨੂੰ ਚੋਖਾ ਭੋਜਨ ਦੇਵਾਂਗਾ। ਅਤੇ ਮੇਰੇ ਲੋਕ ਉਨ੍ਹਾਂ ਚੰਗੀਆਂ ਚੀਜ਼ਾਂ ਨਾਲ ਰੱਜੇ ਅਤੇ ਸੰਤੁਸ਼ਟ ਹੋਣਗੇ ਜੋ ਮੈਂ ਉਨ੍ਹਾਂ ਨੂੰ ਦੇਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)14 ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ। See the chapter |