ਯਿਰਮਿਯਾਹ 31:15 - ਪਵਿੱਤਰ ਬਾਈਬਲ15 ਯਹੋਵਾਹ ਆਖਦਾ ਹੈ: “ਰਾਮਾਹ ਅੰਦਰ ਇੱਕ ਅਵਾਜ਼ ਸੁਣਾਈ ਦੇਵੇਗੀ। ਇਹ ਬਹੁਤ ਉਦਾਸੀ ਨਾਲ ਭਰੇ ਸਖਤ ਰੋਣ ਦੀ ਹੋਵੇਗੀ। ਰਾਖੇਲ ਆਪਣੇ ਬੱਚਿਆਂ ਲਈ ਰੋ ਰਹੀ ਹੋਵੇਗੀ। ਰਾਖੇਲ ਧੀਰਜ ਨਹੀਂ ਧਰੇਗੀ ਕਿਉਂ ਕਿ ਉਸ ਦੇ ਬੱਚੇ ਹਨ ਮਰ ਗਏ ਹੋਏ।” See the chapterਪਵਿੱਤਰ ਬਾਈਬਲ O.V. Bible (BSI)15 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤੱਸਲੀ ਨਹੀਂ ਚਾਹੁੰਦੀ, ਏਸ ਲਈ ਜੋ ਓਹ ਨਹੀਂ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ। See the chapter |