ਯਿਰਮਿਯਾਹ 31:16 - ਪਵਿੱਤਰ ਬਾਈਬਲ16 ਪਰ ਯਹੋਵਾਹ ਆਖਦਾ ਹੈ: “ਰੋਣ ਤੋਂ ਰੁਕ ਜਾਓ! ਆਪਣੀਆਂ ਅੱਖੀਆਂ ਵਿੱਚ ਹੰਝੂ ਨਾ ਭਰੋ! ਤੈਨੂੰ ਆਪਣੇ ਕੰਮ ਦਾ ਇਨਾਮ ਮਿਲੇਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਇਸਰਾਏਲ ਦੇ ਲੋਕ ਆਪਣੇ ਦੁਸ਼ਮਣ ਦੀ ਧਰਤੀ ਤੋਂ ਵਾਪਸ ਪਰਤ ਆਉਣਗੇ। See the chapterਪਵਿੱਤਰ ਬਾਈਬਲ O.V. Bible (BSI)16 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ, ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ, ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ, ਯਹੋਵਾਹ ਦਾ ਵਾਕ ਹੈ, ਓਹ ਵੈਰੀਆਂ ਦੇ ਦੇਸ ਵਿੱਚੋਂ ਫੇਰ ਮੁੜਨਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ। See the chapter |