ਯਿਰਮਿਯਾਹ 31:17 - ਪਵਿੱਤਰ ਬਾਈਬਲ17 ਇਸਰਾਏਲ, ਤੇਰੇ ਲਈ ਅਜੇ ਉਮੀਦ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਤੇਰੇ ਬੱਚੇ ਵਾਪਸ ਆਪਣੀ ਧਰਤੀ ਉੱਤੇ ਆ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)17 ਤੇਰੇ ਭਵਿੱਖਤ ਸਮੇਂ ਲਈ ਆਸਾ ਹੈ, ਯਹੋਵਾਹ ਦਾ ਵਾਕ ਹੈ, ਤੇਰੇ ਬੱਚੇ ਆਪਣੀ ਹੱਦ ਵਿੱਚ ਫੇਰ ਮੁੜਨਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਤੇਰੇ ਭਵਿੱਖਤ ਸਮੇਂ ਲਈ ਆਸ ਹੈ, ਯਹੋਵਾਹ ਦਾ ਵਾਕ ਹੈ। ਤੇਰੇ ਬੱਚੇ ਆਪਣੀ ਹੱਦ ਵਿੱਚ ਫਿਰ ਮੁੜਨਗੇ। See the chapter |