ਯਿਰਮਿਯਾਹ 31:19 - ਪਵਿੱਤਰ ਬਾਈਬਲ19 ਯਹੋਵਾਹ, ਮੈਂ ਤੁਹਾਡੇ ਕੋਲੋਂ ਦੂਰ ਭਟਕ ਗਿਆ ਸਾਂ। ਪਰ ਮੈਂ ਆਪਣੇ ਕੀਤੇ ਮੰਦੇ ਅਮਲਾਂ ਨੂੰ ਜਾਣ ਗਿਆ। ਇਸ ਲਈ ਮੈਂ ਆਪਣਾ ਦਿਲ ਤੇ ਜੀਵਨ ਬਦਲ ਲਿਆ। ਮੈਂ ਉਨ੍ਹਾਂ ਮੂਰੱਖਤਾ ਭਰੀਆਂ ਗੱਲਾਂ ਕਾਰਣ ਸ਼ਰਮਸਾਰ ਅਤੇ ਨਮੋਸ਼ੀ ਭਰਿਆ ਹਾਂ, ਜਿਹੜੀਆਂ ਮੈਂ ਜਵਾਨੀ ਵੇਲੇ ਕੀਤੀਆਂ ਸਨ।’” See the chapterਪਵਿੱਤਰ ਬਾਈਬਲ O.V. Bible (BSI)19 ਮੇਰੇ ਮੁੜ ਆਉਣ ਦੇ ਪਿੱਛੇ ਮੈਂ ਪੱਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ। See the chapter |