Online Bible

- Advertisements -




ਯਿਰਮਿਯਾਹ 31:2 - ਪਵਿੱਤਰ ਬਾਈਬਲ

2 ਯਹੋਵਾਹ ਆਖਦਾ ਹੈ: “ਜੋ ਲੋਕ ਦੁਸ਼ਮਣ ਦੀ ਤਲਵਾਰ ਕੋਲੋਂ ਬਚੇ ਸਨ, ਉਹ ਮਾਰੂਬਲ ਅੰਦਰ ਅਰਾਮ ਲੱਭਣਗੇ। ਇਸਰਾਏਲ ਓੱਥੇ ਅਰਾਮ ਦੀ ਤਲਾਸ਼ ਵਿੱਚ ਜਾਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

2 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਓਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਓਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।

See the chapter Copy




ਯਿਰਮਿਯਾਹ 31:2

Follow us:

Advertisements


Advertisements