Online Bible

- Advertisements -




ਯਿਰਮਿਯਾਹ 31:20 - ਪਵਿੱਤਰ ਬਾਈਬਲ

20 ਪਰਮੇਸ਼ੁਰ ਆਖਦਾ ਹੈ, “ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿੰਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

20 ਕੀ ਅਫ਼ਰਾਈਮ ਮੇਰਾ ਪਿਆਰਾ ਪੁੱਤ੍ਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੀਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ ਮੁੱਚ ਉਹ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।

See the chapter Copy




ਯਿਰਮਿਯਾਹ 31:20

Follow us:

Advertisements


Advertisements