Online Bible

- Advertisements -




ਯਿਰਮਿਯਾਹ 31:22 - ਪਵਿੱਤਰ ਬਾਈਬਲ

22 ਬੇਵਫ਼ਾ ਪੁੱਤਰੀਏ, ਤੂੰ ਕਿੰਨਾ ਕੁ ਚਿਰ ਇਧਰ ਓਧਰ ਭਟਕਦੀ ਰਹੇਂਗੀ? “ਤੂੰ ਕਦੋਂ ਘਰ ਪਰਤ ਕੇ ਆਵੇਂਗ? ਜਦੋਂ ਯਹੋਵਾਹ ਧਰਤੀ ਉੱਤੇ ਕੋਈ ਨਵੀਂ ਸਿਰਜਣਾ ਕਰਦਾ ਹੈ: ਆਦਮੀ ਦੁਆਲੇ ਔਰਤ।”

See the chapter Copy

ਪਵਿੱਤਰ ਬਾਈਬਲ O.V. Bible (BSI)

22 ਤੂੰ ਕਦ ਤੀਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉੱਤਪਨ ਕੀਤੀ ਹੈ, ਭਈ ਤੀਵੀਂ ਮਰਦ ਨੂੰ ਘੇਰ ਲਵੇਗੀ!।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!।

See the chapter Copy




ਯਿਰਮਿਯਾਹ 31:22

Follow us:

Advertisements


Advertisements