Online Bible

- Advertisements -




ਯਿਰਮਿਯਾਹ 31:24 - ਪਵਿੱਤਰ ਬਾਈਬਲ

24 “ਯਹੂਦਾਹ ਦੇ ਸਾਰੇ ਕਸਬਿਆਂ ਦੇ ਲੋਕ ਸ਼ਾਂਤੀ ਨਾਲ ਇਕੱਠੇ ਰਹਿਣਗੇ। ਕਿਸਾਨ ਅਤੇ ਉਹ ਲੋਕ ਜਿਹੜੇ ਆਪਣੇ ਇੱਜੜਾਂ ਦੇ ਨਾਲ ਇਧਰ ਓਧਰ ਤੁਰਦੇ ਫ਼ਿਰਦੇ ਨੇ, ਯਹੂਦਾਹ ਵਿੱਚ ਸ਼ਾਂਤੀ ਨਾਲ ਰਲ ਕੇ ਰਹਿਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

24 ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਹ ਦੇ ਵਿੱਚ ਇਕੱਠੇ ਵੱਸਣਗੇ, ਹਾਲੀ ਅਤੇ ਓਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਸ ਦੇ ਵਿੱਚ ਇਕੱਠੇ ਵੱਸਣਗੇ, ਹਾਲ੍ਹੀ ਅਤੇ ਉਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ

See the chapter Copy




ਯਿਰਮਿਯਾਹ 31:24

Follow us:

Advertisements


Advertisements