Online Bible

- Advertisements -




ਯਿਰਮਿਯਾਹ 31:27 - ਪਵਿੱਤਰ ਬਾਈਬਲ

27 “ਆ ਰਹੇ ਨੇ ਦਿਨ,” ਇਹ ਸੰਦੇਸ਼ ਯਹੋਵਾਹ ਵੱਲੋਂ ਹੈ, “ਜਦੋਂ ਮੈਂ ਇਸਰਾਏਲ ਅਤੇ ਯਹੂਦਾਹ ਦੇ ਪਰਿਵਾਰ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰਾਂਗਾ। ਮੈਂ ਉਨ੍ਹਾਂ ਦੇ ਬੱਚਿਆਂ ਅਤੇ ਜਾਨਵਰਾਂ ਦੇ ਵੱਧਣ ਫ਼ੁੱਲਣ ਵਿੱਚ ਵੀ ਸਹਾਇਤਾ ਕਰਾਂਗਾ। ਇਹ ਕਿਸੇ ਬੂਟੇ ਨੂੰ ਬੀਜਣ ਅਤੇ ਉਸਦੀ ਨਿਗਰਾਨੀ ਕਰਨ ਵਾਲੀ ਗੱਲ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ

See the chapter Copy




ਯਿਰਮਿਯਾਹ 31:27

Follow us:

Advertisements


Advertisements