ਯਿਰਮਿਯਾਹ 31:28 - ਪਵਿੱਤਰ ਬਾਈਬਲ28 ਅਤੀਤ ਵਿੱਚ, ਮੈਂ ਇਸਰਾਏਲ ਅਤੇ ਯਹੂਦਾਹ ਦੀ ਨਿਗਰਾਨੀ ਕੀਤੀ ਸੀ ਪਰ ਮੈਂ ਉਨ੍ਹਾਂ ਦੀ ਖਿਚਾਈ ਕਰਨ ਦੇ ਸਮੇਂ ਦੀ ਵੀ ਨਿਗਰਾਨੀ ਕੀਤੀ ਸੀ। ਮੈਂ ਉਨ੍ਹਾਂ ਨੂੰ ਹੇਠਾਂ ਲਾਹ ਸੁੱਟਿਆ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਮੈਂ ਉਨ੍ਹਾਂ ਨੂੰ ਬਹੁਤ ਮੁਸੀਬਤਾਂ ਦਿੱਤੀਆਂ। ਪਰ ਹੁਣ ਮੈਂ ਉਨ੍ਹਾਂ ਦੀ ਨਿਗਰਾਨੀ ਉਨ੍ਹਾਂ ਨੂੰ ਉਸਾਰਨ ਲਈ ਅਤੇ ਉਨ੍ਹਾਂ ਨੂੰ ਮਜ਼ਬੂਤ ਬਨਾਉਣ ਲਈ ਕਰ ਰਿਹਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)28 ਅਤੇ ਐਉਂ ਹੋਵਗਾ ਕਿ ਜਿਵੇਂ ਮੈਂ ਓਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਓਹਨਾਂ ਨੂੰ ਪੁੱਟਾਂ ਅਰ ਢਾਹਵਾਂ, ਉਲਟਾਵਾਂ ਅਰ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਂਠਾਂਗਾ ਭਈ ਮੈਂ ਓਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ See the chapter |