Online Bible

- Advertisements -




ਯਿਰਮਿਯਾਹ 31:29 - ਪਵਿੱਤਰ ਬਾਈਬਲ

29 “ਲੋਕ ਹੋਰ ਵੱਧੇਰੇ ਇਸ ਕਹਾਉਤ ਦੀ ਵਰਤੋਂ ਨਹੀਂ ਕਰਨਗੇ: ‘ਮਾਪਿਆਂ ਨੇ ਖਾਧੇ ਖੱਟੇ ਅੰਗੂਰ, ਪਰ ਉਨ੍ਹਾਂ ਦੇ ਬੱਚਿਆਂ ਨੂੰ ਆਇਆ ਸੁਆਦ ਖੱਟਾ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਓਹਨਾਂ ਦਿਨਾਂ ਵਿੱਚ ਓਹ ਨਾ ਆਖਣਗੇ, - ਪਿਉ ਦਾਦਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਦੁਖਣ ਲੱਗ ਪਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।

See the chapter Copy




ਯਿਰਮਿਯਾਹ 31:29

Follow us:

Advertisements


Advertisements