ਯਿਰਮਿਯਾਹ 31:30 - ਪਵਿੱਤਰ ਬਾਈਬਲ30 ਨਹੀਂ, ਹਰ ਬੰਦਾ ਆਪਣੇ ਗੁਨਾਹ ਲਈ ਮਰੇਗਾ। ਜਿਹੜਾ ਬੰਦਾ ਖੱਟੇ ਅੰਗੂਰ ਖਾਂਦਾ ਹੈ ਓਸੇ ਨੂੰ ਖੱਟਾ ਸੁਆਦ ਆਵੇਗਾ।” See the chapterਪਵਿੱਤਰ ਬਾਈਬਲ O.V. Bible (BSI)30 ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਆਏਗਾ ਉਹ ਦੇ ਦੰਦ ਦੁਖਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਖਾਏਗਾ ਉਹ ਦੇ ਦੰਦ ਖੱਟੇ ਹੋ ਜਾਣਗੇ See the chapter |