ਯਿਰਮਿਯਾਹ 31:31 - ਪਵਿੱਤਰ ਬਾਈਬਲ31 ਯਹੋਵਾਹ ਨੇ ਇਹ ਗੱਲਾਂ ਆਖੀਆਂ, “ਸਮਾਂ ਆ ਰਿਹਾ ਹੈ ਜਦੋਂ ਮੈਂ ਇਸਰਾਏਲ ਦੇ ਪਰਿਵਾਰ ਅਤੇ ਯਹੂਦਾਹ ਦੇ ਪਰਿਵਾਰ ਨਾਲ ਇੱਕ ਨਵਾਂ ਇਕਰਾਰਨਾਮਾ ਕਰਾਂਗਾ। See the chapterਪਵਿੱਤਰ ਬਾਈਬਲ O.V. Bible (BSI)31 ਵੇਖੋ, ਓਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ See the chapter |