ਯਿਰਮਿਯਾਹ 31:32 - ਪਵਿੱਤਰ ਬਾਈਬਲ32 ਇਹ ਓਸ ਤਰ੍ਹਾਂ ਦਾ ਇਕਰਾਰਨਾਮਾ ਨਹੀਂ ਹੋਵੇਗਾ ਜਿਹੜਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਕੀਤਾ ਸੀ। ਉਹ ਇਕਰਾਰਨਾਮਾ ਮੈਂ ਉਦੋਂ ਕੀਤਾ ਸੀ ਜਦੋਂ ਮੈਂ ਉਨ੍ਹਾਂ ਨੂੰ ਹੱਥ ਫ਼ੜ ਕੇ ਮਿਸਰ ਤੋਂ ਬਾਹਰ ਲੈ ਆਇਆ ਸੀ। ਮੈਂ ਉਨ੍ਹਾਂ ਦਾ ਮਾਲਕ ਸੀ ਪਰ ਉਨ੍ਹਾਂ ਨੇ ਉਹ ਇਕਰਾਰਨਾਮਾ ਤੋੜ ਦਿੱਤਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapterਪਵਿੱਤਰ ਬਾਈਬਲ O.V. Bible (BSI)32 ਉਸ ਨੇਮ ਵਾਂਙੁ ਨਹੀਂ ਜਿਹੜਾ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਓਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਓਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ See the chapter |