ਯਿਰਮਿਯਾਹ 31:33 - ਪਵਿੱਤਰ ਬਾਈਬਲ33 “ਭਵਿੱਖ ਵਿੱਚ ਮੈਂ ਇਸਰਾਏਲ ਦੇ ਲੋਕਾਂ ਨਾਲ ਇਹ ਇਕਰਾਰਨਾਮਾ ਕਰਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਆਪਣੀ ਬਿਵਸਬਾ ਉਨ੍ਹਾਂ ਦੇ ਮਨਾਂ ਵਿੱਚ ਰੱਖ ਦਿਆਂਗਾ, ਅਤੇ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦਿਲਾਂ ਉੱਤੇ ਲਿਖ ਦਿਆਂਗਾ। ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)33 ਏਹ ਉਹ ਨੇਮ ਹੈ ਜਿਹੜਾ ਮੈਂ ਓਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਓਹਨਾਂ ਦੇ ਅੰਦਰ ਰੱਖਾਂਗਾ ਅਤੇ ਓਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਓਹ ਮੇਰੀ ਪਰਜਾ ਹੋਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ See the chapter |