ਯਿਰਮਿਯਾਹ 31:34 - ਪਵਿੱਤਰ ਬਾਈਬਲ34 ਯਹੋਵਾਹ ਨੂੰ ਜਾਣਨ ਲਈ ਲੋਕਾਂ ਨੂੰ ਆਪਣੀ ਗਵਾਂਢੀਆਂ ਅਤੇ ਰਿਸ਼ਤੇਦਾਰਾਂ ਨੂੰ ਸਿੱਖਿਆ ਨਹੀਂ ਦੇਣੀ ਪਵੇਗੀ। ਕਿਉਂ? ਕਿਉਂ ਕਿ ਛੋਟੇ ਤੋਂ ਛੋਟੇ ਤੋਂ ਲੈ ਕੇ ਵੱਡੇ ਤੋਂ ਵੱਡੇ ਤੀਕ ਸਾਰੇ ਲੋਕ ਮੈਨੂੰ ਜਾਣ ਲੈਣਗੇ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਮਾਫ਼ੀ ਦੇ ਦਿਆਂਗਾ। ਮੈਂ ਉਨ੍ਹਾਂ ਦੇ ਪਾਪ ਚੇਤੇ ਨਹੀਂ ਰੱਖਾਂਗਾ।” See the chapterਪਵਿੱਤਰ ਬਾਈਬਲ O.V. Bible (BSI)34 ਓਹ ਫੇਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਓਹ ਸਾਰਿਆਂ ਦੇ ਸਾਰੇ ਓਹਨਾਂ ਦੇ ਛੋਟੇ ਤੋਂ ਵੱਡੇ ਤੀਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਓਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਓਹਨਾਂ ਦੇ ਪਾਪ ਫੇਰ ਚੇਤੇ ਨਾ ਕਰਾਂਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ। See the chapter |