ਯਿਰਮਿਯਾਹ 31:35 - ਪਵਿੱਤਰ ਬਾਈਬਲ35 ਆਖਦਾ ਹੈ ਯਹੋਵਾਹ: “ਦਿਨ ਵੇਲੇ ਯਹੋਵਾਹ ਸੂਰਜ ਨੂੰ ਚਮਕਾਉਂਦਾ ਹੈ। ਅਤੇ ਯਹੋਵਾਹ ਰਾਤ ਵੇਲੇ ਚੰਨ ਤਾਰਿਆਂ ਨੂੰ ਚਮਕਾਉਂਦਾ ਹੈ। ਯਹੋਵਾਹ ਸਮੁੰਦਰ ਨੂੰ ਇਸ ਤਰ੍ਹਾਂ ਹਿਲਾਉਂਦਾ ਹੈ ਕਿ ਉਸ ਦੀਆਂ ਲਹਿਰਾਂ ਕੰਢਿਆਂ ਨਾਲ ਟਕਰਾਉਂਦੀਆਂ ਨੇ। ਉਸਦਾ ਨਾਮ ਸਰਬ-ਸ਼ਕਤੀਮਾਨ ਯਹੋਵਾਹ ਹੈ।” ਯਹੋਵਾਹ ਇਹ ਗੱਲਾਂ ਆਖਦਾ ਹੈ: See the chapterਪਵਿੱਤਰ ਬਾਈਬਲ O.V. Bible (BSI)35 ਯਹੋਵਾਹ ਐਉਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਇਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ। See the chapter |