ਯਿਰਮਿਯਾਹ 31:36 - ਪਵਿੱਤਰ ਬਾਈਬਲ36 “ਇਸਰਾਏਲ ਦੇ ਉੱਤਰਾਧਿਕਾਰੀ ਕਦੇ ਵੀ ਕੌਮ ਬਣੀ ਰਹਿਣ ਤੋਂ ਕਦੇ ਨਹੀਂ ਹਟਣਗੇ। ਇਹ ਉਦੋਂ ਹੀ ਵਾਪਰੇਗਾ ਜਦੋਂ ਸੂਰਜ, ਚੰਨ, ਤਾਰਿਆਂ ਅਤੇ ਸਮੁੰਦਰ ਉੱਤੋਂ ਮੇਰਾ ਕਾਬੂ ਹਟ ਗਿਆ।” See the chapterਪਵਿੱਤਰ ਬਾਈਬਲ O.V. Bible (BSI)36 ਜੇ ਏਹ ਬਿਧੀਆਂ ਮੇਰੇ ਅੱਗੋਂ ਹਟਾਈਆ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ। See the chapter |