ਯਿਰਮਿਯਾਹ 31:39 - ਪਵਿੱਤਰ ਬਾਈਬਲ39 ਨਾਪਣ ਵਾਲਾ ਫ਼ੀਤਾ ਨੁਕਰੇ ਦੇ ਦਰਵਾਜ਼ੇ ਤੋਂ ਸਿੱਧਾ ਗਾਰੇਬ ਦੀ ਪਹਾੜੀ ਤੀਕ ਅਤੇ ਫ਼ੇਰ ਮੁੜ ਕੇ ਗੋਆਹ ਨਾਮ ਦੀ ਥਾਂ ਤੱਕ ਫ਼ੈਲਾਇਆ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)39 ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ See the chapter |