ਯਿਰਮਿਯਾਹ 31:4 - ਪਵਿੱਤਰ ਬਾਈਬਲ4 ਇਸਰਾਏਲ, ਮੇਰੀ ਵਹੁਟੀਏ, ਮੈਂ ਤੈਨੂੰ ਫ਼ੇਰ ਉਸਾਰਾਂਗਾ। ਤੂੰ ਫ਼ੇਰ ਤੋਂ ਇੱਕ ਮੁਲਕ ਬਣੇਁਗੀ। ਤੂੰ ਫ਼ੇਰ ਤੋਂ ਆਪਣੀਆਂ ਤੰਬੂਰੀਆਂ ਚੁੱਕੇਂਗੀ। ਫ਼ੇਰ ਤੂੰ ਉਨ੍ਹਾਂ ਸਾਰੇ ਲੋਕਾਂ ਨਾਲ ਨੱਚੇਁਗੀ, ਜਿਹੜੇ ਖੁਸ਼ੀ ਮਨਾ ਰਹੇ ਨੇ। See the chapterਪਵਿੱਤਰ ਬਾਈਬਲ O.V. Bible (BSI)4 ਮੈਂ ਤੈਨੂੰ ਫੇਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜਰੀਆਂ ਨਾਲ ਫੇਰ ਸਿੰਗਾਰੀ ਜਾਵੇਂਗੀ, ਅਤੇ ਹੱਸਣ ਵਾਲਿਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ See the chapter |