ਯਿਰਮਿਯਾਹ 31:40 - ਪਵਿੱਤਰ ਬਾਈਬਲ40 ਉਹ ਸਾਰੀ ਵਾਦੀ ਜਿੱਥੇ ਮੁਰਦਾ ਸਰੀਰ ਅਤੇ ਅਸਬੀਆਂ ਸੁੱਟੀਆਂ ਜਾਂਦੀਆਂ ਹਨ, ਯਹੋਵਾਹ ਲਈ ਪਵਿੱਤਰ ਹੋਵੇਗੀ। ਅਤੇ ਉਸ ਵਿੱਚ ਕਿਦਰੋਨ ਵਾਦੀ ਦੇ ਹੇਠਾਂ ਤਕ ਫ਼ੈਲੇ ਪੌੜੀਦਾਰ ਖੇਤ ਘੋੜ ਦਰਵਾਜ਼ੇ ਦੇ ਕੋਨੇ ਤੀਕ, ਸ਼ਾਮਿਲ ਕੀਤੇ ਜਾਣਗੇ। ਸਾਰਾ ਖੇਤਰ ਯਹੋਵਾਹ ਲਈ ਪਵਿੱਤਰ ਹੋਵੇਗਾ। ਯਰੂਸ਼ਲਮ ਦਾ ਸ਼ਹਿਰ ਫ਼ੇਰ ਕਦੇ ਵੀ ਢਾਹਿਆ ਜਾਂ ਤਬਾਹ ਨਹੀਂ ਕੀਤਾ ਜਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)40 ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੀਕ ਅਤੇ ਘੋੜੇ ਫਾਟਕ ਦੀ ਨੁੱਕਰ ਤੀਕ ਚੜ੍ਹਦੇ ਪਾਸੇ ਵਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫੇਰ ਸਦਾ ਤੀਕ ਕਦੀ ਨਾ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ40 ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ। See the chapter |