ਯਿਰਮਿਯਾਹ 31:5 - ਪਵਿੱਤਰ ਬਾਈਬਲ5 ਇਸਰਾਏਲ ਦੇ ਕਿਸਾਨੋ, ਤੁਸੀਂ ਫੇਰ ਅੰਗੂਰਾਂ ਦੇ ਬਗੀਚੇ ਬੀਜੋਁਗੇ। ਤੁਸੀਂ ਸਾਮਰਿਯਾ ਸ਼ਹਿਰ ਦੀਆਂ ਪਹਾੜੀਆਂ ਦੁਆਲੇ ਅੰਗੂਰਾਂ ਦੀਆਂ ਵੇਲਾਂ ਲਗਾਵੋਂਗੇ। ਅਤੇ ਉਹ ਕਿਸਾਨ ਉਨ੍ਹਾਂ ਵੇਲਾਂ ਦੇ ਅੰਗੂਰ ਮਾਨਣਗੇ। See the chapterਪਵਿੱਤਰ ਬਾਈਬਲ O.V. Bible (BSI)5 ਤੂੰ ਫੇਰ ਅੰਗੂਰਾਂ ਦਾ ਬਾਗ, ਸਾਮਰਿਯਾ ਦੇ ਪਹਾੜ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਓਹਨਾਂ ਦੇ ਫਲਾਂ ਦਾ ਭੋਗ ਲਾਉਣਗੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ। See the chapter |