ਯਿਰਮਿਯਾਹ 31:6 - ਪਵਿੱਤਰ ਬਾਈਬਲ6 ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀਏ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।” See the chapterਪਵਿੱਤਰ ਬਾਈਬਲ O.V. Bible (BSI)6 ਇੱਕ ਦਿਨ ਆਵੇਗਾ ਕਿ ਅਫ਼ਰਾਈਮ ਦੇ ਪਹਾੜ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!। See the chapter |