Online Bible

- Advertisements -




ਯਿਰਮਿਯਾਹ 31:7 - ਪਵਿੱਤਰ ਬਾਈਬਲ

7 ਯਹੋਵਾਹ ਆਖਦਾ ਹੈ: “ਖੁਸ਼ ਹੋਵੋ ਅਤੇ ਯਾਕੂਬ ਲਈ ਗੀਤ ਗਾਵੋ! ਇਸਰਾਏਲ, ਸਾਰੀਆਂ ਕੌਮਾਂ ਵਿੱਚੋਂ ਮਹਾਨ ਕੌਮ ਦੇ ਨਾਹਰੇ ਮਾਰੋ! ਉਸਤਤ ਗਾਵੋ ਅਤੇ ਨਾਹਰੇ ਮਾਰੋ: ‘ਯਹੋਵਾਹ ਨੇ ਆਪਣੇ ਲੋਕਾਂ ਨੂੰ ਬਚਾਇਆ! ਉਸ ਨੇ ਉਨ੍ਹਾਂ ਲੋਕਾਂ ਨੂੰ ਬਚਾਇਆ ਹੈ, ਜਿਹੜੇ ਇਸਰਾਏਲ ਦੀ ਕੌਮ ਵਿੱਚੋਂ ਜਿਉਂਦੇ ਰਹਿ ਗਏ ਨੇ।’

See the chapter Copy

ਪਵਿੱਤਰ ਬਾਈਬਲ O.V. Bible (BSI)

7 ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਯਾਕੂਬ ਦੇ ਅਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!

See the chapter Copy




ਯਿਰਮਿਯਾਹ 31:7

Follow us:

Advertisements


Advertisements