ਯਿਰਮਿਯਾਹ 31:8 - ਪਵਿੱਤਰ ਬਾਈਬਲ8 ਚੇਤੇ ਰੱਖੋ, ਮੈਂ ਇਸਰਾਏਲ ਨੂੰ ਉੱਤਰ ਵੱਲ ਦੇ ਉਸ ਦੇਸ਼ ਵਿੱਚੋਂ ਲਿਆਵਾਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਇਕੱਠੇ ਕਰਾਂਗਾ। ਕੁਝ ਲੋਕ ਅੰਨ੍ਹੇ ਜਾਂ ਵਿਕਲਾਂਗ ਹੋਣਗੇ। ਕੁਝ ਔਰਤਾਂ ਗਰਭਵਤੀ, ਬੱਚੇ ਜਣਨ ਲਈ ਤਿਆਰ ਹੋਣਗੀਆਂ। ਪਰ ਬਹੁਤ ਸਾਰੇ ਲੋਕ ਵਾਪਸ ਆਉਣਗੇ। See the chapterਪਵਿੱਤਰ ਬਾਈਬਲ O.V. Bible (BSI)8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਓਹਨਾਂ ਨੂੰ ਲਿਆਵਾਂਗਾ, ਮੈਂ ਓਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਓਹਨਾਂ ਵਿੱਚ ਅੰਨ੍ਹੇ ਅਤੇ ਲੰਙੇ, ਗਰਭਣੀ ਤੀਵੀਂ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਏਥੇ ਮੁੜੇਗੀ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ! See the chapter |