ਯਿਰਮਿਯਾਹ 32:1 - ਪਵਿੱਤਰ ਬਾਈਬਲ1 ਇਹ ਯਹੋਵਾਹ ਵੱਲੋਂ ਸੰਦੇਸ਼ ਹੈ ਜਿਹੜਾ ਯਿਰਮਿਯਾਹ ਨੂੰ ਉਦੋਂ ਮਿਲਿਆ ਜਦੋਂ ਯਹੂਦਾਹ ਦੇ ਰਾਜੇ ਸਿਦਕੀਯਾਹ ਦੇ ਰਾਜ ਦਾ ਦਸਵਾਂ ਵਰ੍ਹਾ ਸੀ। ਸਿਦਕੀਯਾਹ ਦਾ ਦਸਵਾਂ ਵਰ੍ਹਾ ਨਬੂਕਦਨੱਸਰ ਦਾ ਅੱਠਾਰ੍ਹਵਾਂ ਵਰ੍ਹਾ ਸੀ। See the chapterਪਵਿੱਤਰ ਬਾਈਬਲ O.V. Bible (BSI)1 ਉਹ ਬਚਨ ਜਿਹੜਾ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਦੇ ਦਸਵੇਂ ਵਰ੍ਹੇ ਜੋ ਨਬੂਕਦਰੱਸਰ ਦਾ ਅਠਾਰ੍ਹਵਾਂ ਵਰ੍ਹਾਂ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਬਚਨ ਜਿਹੜਾ ਯਹੂਦਾਹ ਦੇ ਰਾਜਾ ਸ਼ਾਸਨ ਦੇ ਸਿਦਕੀਯਾਹ ਦੇ ਦਸਵੇਂ ਸਾਲ ਜੋ ਨਬੂਕਦਨੱਸਰ ਦਾ ਅਠਾਰ੍ਹਵਾਂ ਵਰ੍ਹਾ ਸੀ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ See the chapter |