Online Bible

- Advertisements -




ਯਿਰਮਿਯਾਹ 32:10 - ਪਵਿੱਤਰ ਬਾਈਬਲ

10 ਮੈਂ ਸੌਦੇ ਉੱਤੇ ਹਸਤਾਖਰ ਕਰ ਦਿੱਤੇ। ਅਤੇ ਮੈਂ ਇਸ ਸੌਦੇ ਦੀ ਇੱਕ ਨਕਲ ਮੁਹਰਬੰਦ ਕਰ ਦਿੱਤੀ। ਮੈਂ ਕੁਝ ਲੋਕਾਂ ਦੀ ਉਨ੍ਹਾਂ ਚੀਜ਼ਾਂ ਉੱਪਰ ਗਵਾਹੀ ਪੁਆ ਲਈ ਜੋ ਮੈਂ ਕੀਤੀਆਂ ਸਨ। ਅਤੇ ਮੈਂ ਤੱਕੜੀ ਉੱਤੇ ਰੱਖਕੇ ਚਾਂਦੀ ਨੂੰ ਤੋਂਲਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਕੀਤੀ ਅਰ ਚਾਂਦੀ ਕੰਡੇ ਵਿੱਚ ਤੋਂਲੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਮੈਂ ਬੈ-ਨਾਮੇ ਉੱਤੇ ਦਸਖ਼ਤ ਕੀਤੇ, ਮੋਹਰ ਲਾਈ ਅਤੇ ਗਵਾਹਾਂ ਨੇ ਗਵਾਹੀ ਦਿੱਤੀ ਅਤੇ ਚਾਂਦੀ ਕੰਡੇ ਉੱਤੇ ਤੋਲੀ

See the chapter Copy




ਯਿਰਮਿਯਾਹ 32:10

Follow us:

Advertisements


Advertisements