Online Bible

- Advertisements -




ਯਿਰਮਿਯਾਹ 32:12 - ਪਵਿੱਤਰ ਬਾਈਬਲ

12 ਅਤੇ ਮੈਂ ਉਹ ਬਾਰੂਕ ਨੂੰ ਦੇ ਦਿੱਤੀਆਂ। ਬਾਰੂਕ ਨੇਰੀਆਹ ਦਾ ਪੁੱਤਰ ਸੀ। ਨੇਰੀਆਹ ਮਹਸੇਯਾਹ ਦਾ ਪੁੱਤਰ ਸੀ। ਮੁਹਰਬੰਦ ਨਕਲ ਉੱਤੇ ਮੇਰੀ ਖਰੀਦ ਦੀਆਂ ਸਾਰੀਆਂ ਸ਼ਰਤਾਂ ਲਿਖੀਆਂ ਹੋਈਆਂ ਸਨ। ਮੈਂ ਇਹ ਸੌਦੇ ਦਾ ਕਾਗਜ਼ ਆਪਣੇ ਚਚੇਰੇ ਭਰਾ ਹਨਮੇਲ ਅਤੇ ਹੋਰਨਾਂ ਗਵਾਹਾਂ ਦੇ ਸਾਹਮਣੇ ਬਾਰੂਕ ਨੂੰ ਦੇ ਦਿੱਤਾ। ਉਨ੍ਹਾਂ ਗਵਾਹਾਂ ਨੇ ਵੀ ਸੌਦੇ ਉੱਤੇ ਹਸਤਾਖਰ ਕੀਤੇ ਸਨ। ਉੱਥੇ ਬਹੁਤ ਸਾਰੇ ਹੋਰ ਲੋਕ ਵੀ ਵਰਾਂਡੇ ਅੰਦਰ ਬੈਠੇ ਹੋਏ ਸਨ ਜਿਨ੍ਹਾਂ ਨੇ ਮੈਨੂੰ ਸੌਦਾ ਬਾਰੂਕ ਨੂੰ ਦਿੰਦਿਆਂ ਦੇਖਿਆ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

12 ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਨ੍ਹਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਤਖਤ ਦਿੱਤੇ ਸਨ ਅਤੇ ਓਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦ ਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਾਂ ਮੈਂ ਉਹ ਬੈ-ਨਾਮੇ ਦੀ ਲਿਖਤ ਮਹਸੇਯਾਹ ਦੇ ਪੋਤੇ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਆਪਣੇ ਭਰਾ ਹਨਮਏਲ ਦੇ ਸਾਹਮਣੇ ਅਤੇ ਗਵਾਹਾਂ ਦੇ ਸਾਹਮਣੇ ਜਿਹਨਾਂ ਨੇ ਉਸ ਬੈ-ਨਾਮੇ ਦੀ ਲਿਖਤ ਉੱਤੇ ਦਸਖ਼ਤ ਕੀਤੇ ਸਨ ਅਤੇ ਉਹਨਾਂ ਸਾਰੇ ਯਹੂਦੀਆਂ ਦੇ ਸਾਹਮਣੇ ਜਿਹੜੇ ਕੈਦਖ਼ਾਨੇ ਦੇ ਵੇਹੜੇ ਵਿੱਚ ਬੈਠੇ ਸਨ ਦਿੱਤੀ

See the chapter Copy




ਯਿਰਮਿਯਾਹ 32:12

Follow us:

Advertisements


Advertisements