Online Bible

- Advertisements -




ਯਿਰਮਿਯਾਹ 32:14 - ਪਵਿੱਤਰ ਬਾਈਬਲ

14 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਸੌਦੇ ਦੀਆਂ ਦੋਵੇਂ ਨਕਲਾਂ ਲੈ ਲੈ-ਮੁਹਰਬੰਦ ਨਕਲ ਅਤੇ ਉਹ ਨਕਲ ਜਿਹੜੀ ਮੁਹਰਬੰਦ ਨਹੀਂ ਹੈ-ਅਤੇ ਇਨ੍ਹਾਂ ਨੂੰ ਮਿੱਟੀ ਦੇ ਬਰਤਨ ਵਿੱਚ ਰੱਖਦੇ। ਅਜਿਹਾ ਹੀ ਕਰ ਤਾਂ ਜੋ ਇਹ ਨਕਲਾਂ ਦੇਰ ਤੱਕ ਸੁਰੱਖਿਅਤ ਰਹਿਣ।’

See the chapter Copy

ਪਵਿੱਤਰ ਬਾਈਬਲ O.V. Bible (BSI)

14 ਸੈਨਾਂ ਦਾ ਪਰਮੇਸ਼ੁਰ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਏਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਓਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਓਹ ਬਹੁਤ ਦਿਨਾਂ ਤੀਕ ਰਹਿ ਸੱਕਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਇਹ ਲਿਖਤਾਂ ਲੈ, ਇਹ ਮੋਹਰ ਵਾਲਾ ਬੈ-ਨਾਮਾ ਅਤੇ ਇਹ ਖੁੱਲ੍ਹੀ ਲਿਖਤ, ਅਤੇ ਉਹਨਾਂ ਨੂੰ ਇੱਕ ਮਿੱਟੀ ਦੇ ਭਾਂਡੇ ਵਿੱਚ ਰੱਖ ਭਈ ਉਹ ਬਹੁਤ ਦਿਨਾਂ ਤੱਕ ਰਹਿ ਸਕਣ

See the chapter Copy




ਯਿਰਮਿਯਾਹ 32:14

Follow us:

Advertisements


Advertisements