ਯਿਰਮਿਯਾਹ 32:15 - ਪਵਿੱਤਰ ਬਾਈਬਲ15 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਭਵਿੱਖ ਵਿੱਚ ਮੇਰੇ ਲੋਕ ਇੱਕ ਵਾਰੀ ਫ਼ੇਰ ਇਸਰਾਏਲ ਦੀ ਧਰਤੀ ਵਿੱਚ ਮਕਾਨ, ਖੇਤ ਅਤੇ ਬਗੀਚੇ ਖਰੀਦਣਗੇ।’” See the chapterਪਵਿੱਤਰ ਬਾਈਬਲ O.V. Bible (BSI)15 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ ਏਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਘਰ ਅਤੇ ਖੇਤ ਅਤੇ ਅੰਗੂਰੀ ਬਾਗ਼ ਇਸ ਦੇਸ ਵਿੱਚ ਫੇਰ ਮੁੱਲ ਲਏ ਜਾਣਗੇ। See the chapter |