Online Bible

- Advertisements -




ਯਿਰਮਿਯਾਹ 32:17 - ਪਵਿੱਤਰ ਬਾਈਬਲ

17 “ਯਹੋਵਾਹ ਪਰਮੇਸ਼ੁਰ, ਤੁਸੀਂ ਆਕਾਸ਼ਾਂ ਅਤੇ ਧਰਤੀ ਨੂੰ ਸਾਜਿਆ ਹੈ। ਤੁਸੀਂ ਆਪਣੀ ਮਹਾਨ ਸ਼ਕਤੀ ਨਾਲ ਉਨ੍ਹਾਂ ਦੀ ਸਾਜਨਾ ਕੀਤੀ ਹੈ। ਕੁਝ ਵੀ ਕਰਨਾ ਤੁਹਾਡੇ ਲਈ ਬਹੁਤੀ ਹੈਰਾਨੀ ਵਾਲੀ ਗੱਲ ਨਹੀਂ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਹੇ ਪ੍ਰਭੁ ਯਹੋਵਾਹ, ਵੇਖ ! ਤੈਂ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਕਠਣ ਨਹੀਂ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਹੇ ਪ੍ਰਭੂ ਯਹੋਵਾਹ, ਵੇਖ! ਤੂੰ ਅਕਾਸ਼ ਅਤੇ ਧਰਤੀ ਨੂੰ ਵੱਡੀ ਸ਼ਕਤੀ ਅਤੇ ਪਸਾਰੀ ਹੋਈ ਬਾਂਹ ਨਾਲ ਬਣਾਇਆ ਅਤੇ ਤੇਰੇ ਲਈ ਕੋਈ ਕੰਮ ਔਖਾ ਨਹੀਂ ਹੈ

See the chapter Copy




ਯਿਰਮਿਯਾਹ 32:17

Follow us:

Advertisements


Advertisements