ਯਿਰਮਿਯਾਹ 32:19 - ਪਵਿੱਤਰ ਬਾਈਬਲ19 ਯਹੋਵਾਹ ਜੀ ਤੁਸੀਂ ਵਿਉਂਤਾਂ ਬਣਾਉਂਦੇ ਹੋ ਅਤੇ ਮਹਾਨ ਗੱਲਾਂ ਕਰਦੇ ਹੋ। ਤੁਸੀਂ ਲੋਕਾਂ ਦੀ ਕੀਤੀ ਹਰ ਗੱਲ ਦੇਖਦੇ ਹੋ। ਤੁਸੀਂ ਨੇਕੀ ਕਰਨ ਵਾਲਿਆਂ ਨੂੰ ਇਨਾਮ ਦਿੰਦੇ ਹੋ ਅਤੇ ਬਦੀ ਕਰਨ ਵਾਲਿਆਂ ਨੂੰ ਸਜ਼ਾ ਦਿੰਦੇ ਹੋ-ਤੁਸੀਂ ਉਨ੍ਹਾਂ ਨੂੰ ਓਹੋ ਕੁਝ ਦਿੰਦੇ ਹੋ ਜਿਸਦੇ ਉਹ ਅਧਿਕਾਰੀ ਹਨ। See the chapterਪਵਿੱਤਰ ਬਾਈਬਲ O.V. Bible (BSI)19 ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹਦੀਆਂ ਅੱਖਾਂ ਆਦਮ ਵੰਸ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੀਆਂ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਸੁਲਾਹ ਵਿੱਚ ਵੱਡਾ ਅਤੇ ਕੰਮਾਂ ਵਿੱਚ ਸੂਰਮਾ ਜਿਹ ਦੀਆਂ ਅੱਖਾਂ ਆਦਮ ਵੰਸ਼ ਦੇ ਸਭ ਰਾਹਾਂ ਉੱਤੇ ਖੁੱਲ੍ਹੀਆਂ ਹਨ ਕਿ ਹਰੇਕ ਨੂੰ ਉਹ ਦੇ ਰਾਹਾਂ ਅਤੇ ਉਹ ਦੇ ਕੰਮਾਂ ਦੇ ਫਲ ਅਨੁਸਾਰ ਦੇਵੇ See the chapter |