ਯਿਰਮਿਯਾਹ 32:20 - ਪਵਿੱਤਰ ਬਾਈਬਲ20 ਯਹੋਵਾਹ ਜੀ ਤੁਸੀਂ ਮਿਸਰ ਦੇਸ਼ ਅੰਦਰ ਤਾਕਤਵਰ ਚਮਤਕਾਰ ਕੀਤੇ ਸਨ। ਤੁਸੀਂ ਅੱਜ ਦਿਨ ਤੱਕ ਵੀ ਤਾਕਤਵਰ ਚਮਤਕਾਰ ਕੀਤੇ ਹਨ। ਤੁਸੀਂ ਉਹ ਗੱਲਾਂ ਇਸਰਾਏਲ ਵਿੱਚ ਕੀਤੀਆਂ ਅਤੇ ਓੱਥੇ ਵੀ ਕੀਤੀਆਂ ਜਿੱਥੇ ਲੋਕ ਰਹਿੰਦੇ ਹਨ। ਤੁਸੀਂ ਇਨ੍ਹਾਂ ਗੱਲਾਂ ਕਾਰਣ ਮਸ਼ਹੂਰ ਹੋ ਗਏ ਹੋ। See the chapterਪਵਿੱਤਰ ਬਾਈਬਲ O.V. Bible (BSI)20 ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੀਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੀਕ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਸ ਮਿਸਰ ਦੇ ਦੇਸ ਵਿੱਚ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਅਤੇ ਦੂਸਰੇ ਆਦਮੀਆਂ ਵਿੱਚ ਨਿਸ਼ਾਨ ਅਤੇ ਅਚੰਭੇ ਕੀਤੇ ਅਤੇ ਆਪਣੇ ਲਈ ਇੱਕ ਨਾਮ ਪੈਦਾ ਕੀਤਾ ਜਿਹੜਾ ਅੱਜ ਦੇ ਦਿਨ ਤੱਕ ਹੈ See the chapter |