ਯਿਰਮਿਯਾਹ 32:21 - ਪਵਿੱਤਰ ਬਾਈਬਲ21 ਯਹੋਵਾਹ ਜੀ, ਤੁਸੀਂ ਤਾਕਤਵਰ ਚਮਤਕਾਰਾਂ ਦੀ ਵਰਤੋਂ ਕੀਤੀ ਅਤੇ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਕੱਢ ਕੇ ਇਸਰਾਏਲ ਲਿਆਂਦਾ। ਇਹ ਗੱਲਾਂ ਕਰਨ ਲਈ ਤੁਸੀਂ ਆਪਣੇ ਤਾਕਤਵਰ ਹੱਥ ਦੀ ਵਰਤੋਂ ਕੀਤੀ। ਤੁਹਾਡੀ ਸ਼ਕਤੀ ਹੈਰਾਨੀ ਭਰੀ ਸੀ! See the chapterਪਵਿੱਤਰ ਬਾਈਬਲ O.V. Bible (BSI)21 ਤੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆ ਨਾਲ ਅਤੇ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈ ਨਾਲ ਬਾਹਰ ਲਿਆਂਦਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤੂੰ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਦੇ ਦੇਸ ਵਿੱਚੋਂ ਨਿਸ਼ਾਨਾਂ ਅਤੇ ਅਚੰਭਿਆਂ ਨਾਲ ਤਕੜੇ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਅਤੇ ਵੱਡੇ ਭੈਅ ਨਾਲ ਬਾਹਰ ਲਿਆਂਦਾ See the chapter |