ਯਿਰਮਿਯਾਹ 32:22 - ਪਵਿੱਤਰ ਬਾਈਬਲ22 “ਯਹੋਵਾਹ ਜੀ, ਤੂੰ ਇਹ ਧਰਤੀ ਇਸਰਾਏਲ ਦੇ ਲੋਕਾਂ ਨੂੰ ਦਿੱਤੀ, ਜਿਸ ਨੂੰ ਦੇਣ ਦਾ ਤੂੰ ਬਹੁਤ ਪਹਿਲਾਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਇਹ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਜ਼ਮੀਨ ਹੈ। See the chapterਪਵਿੱਤਰ ਬਾਈਬਲ O.V. Bible (BSI)22 ਅਤੇ ਏਹ ਦੇਸ ਓਹਨਾਂ ਨੂੰ ਦਿੱਤਾ ਜਿਹ ਦਾ ਤੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਓਹਨਾਂ ਨੂੰ ਦੇਣ ਦੀ ਸੌਂਹ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਅਤੇ ਇਹ ਦੇਸ ਉਹਨਾਂ ਨੂੰ ਦਿੱਤਾ ਜਿਹ ਦਾ ਤੂੰ ਉਹਨਾਂ ਦੇ ਪੁਰਖਿਆਂ ਨਾਲ ਉਹਨਾਂ ਨੂੰ ਦੇਣ ਦੀ ਸਹੁੰ ਖਾਧੀ ਸੀ, ਇੱਕ ਦੇਸ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ। See the chapter |