ਯਿਰਮਿਯਾਹ 32:23 - ਪਵਿੱਤਰ ਬਾਈਬਲ23 ਇਸਰਾਏਲ ਦੇ ਲੋਕ ਇਸ ਧਰਤੀ ਉੱਤੇ ਆਏ ਅਤੇ ਇਸ ਨੂੰ ਆਪਣੀ ਧਰਤੀ ਵਾਂਗ ਸਮਝਿਆ। ਪਰ ਉਨ੍ਹਾਂ ਲੋਕਾਂ ਨੇ ਹੁਕਮ ਨਹੀਂ ਮੰਨਿਆ। ਉਹ ਤੇਰੀ ਬਿਵਸਬਾ ਉੱਤੇ ਨਹੀਂ ਚੱਲੇ। ਉਨ੍ਹਾਂ ਨੇ ਉਹ ਗੱਲਾਂ ਨਹੀਂ ਕੀਤੀਆਂ ਜਿਨ੍ਹਾਂ ਦਾ ਤੁਸੀਂ ਆਦੇਸ਼ ਦਿੱਤਾ ਸੀ। ਇਸ ਲਈ ਤੁਸੀਂ ਇਸਰਾਏਲ ਦੇ ਲੋਕਾਂ ਉੱਤੇ ਇਹ ਭਿਆਨਕ ਘਟਨਾਵਾਂ ਵਾਪਰਨ ਦਿੱਤੀਆਂ। See the chapterਪਵਿੱਤਰ ਬਾਈਬਲ O.V. Bible (BSI)23 ਓਹ ਉਹ ਦੇ ਵਿੱਚ ਆ ਵੜੇ ਅਤੇ ਓਹਨਾਂ ਨੇ ਕਬਜ਼ਾ ਕਰ ਲਿਆ, ਪਰ ਓਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹ ਦਾ ਤੈਂ ਓਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਏਸ ਲਈ ਤੈਂ ਸਾਰੀ ਬੁਰਿਆਈ ਨੂੰ ਓਹਨਾਂ ਲਈ ਸੱਦ ਲਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਹ ਉਸ ਦੇ ਵਿੱਚ ਆ ਵੜੇ ਅਤੇ ਉਹਨਾਂ ਨੇ ਕਬਜ਼ਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੂੰ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ See the chapter |